Original Resolution: 338x480
Hvqyfuvd3wcqlm ਪੰਜਾਬੀਆਂ ਦੇ ਹਰਮਨ ਪਿਆਰੇ ਅਖ਼ਬਾਰ 'ਅਜੀਤ' ਨੂੰ ਇਕੱਲੇ ਭਾਰਤ ਵਿਚ ਹੀ ਨਹੀਂ ਸਗੋਂ ਸਮੁੱਚੇ ਵਿਸ਼ਵ ਵਿਚ ਪੰਜਾਬੀ ਵਿਚ ਸਭ ਤੋਂ ਵੱਧ ਛੱਪਣ ਵਾਲਾ ਅਖ਼ਬਾਰ ਹੋਣ ਦਾ ਮਾਣ ਹਾਸਲ ਹੈ। ਇਸ ਨੂੰ 'ਪੰਜਾਬ ਦੀ ਆਵਾਜ਼' ਕਿਹਾ ਜਾਂਦਾ ਹੈ। ਭਾਵੇਂ ਪੰਜਾਬੀ ਪੱਤਰਕਾਰੀ ਭਾਰਤੀ ਮੁੱਖਧਾਰਾ ਦੀ ਪੱਤਰਕਾਰੀ ਨਾਲੋਂ.